ਦਿਵਯ ਜਯੋਤੀ ਜਾਗ੍ਰਤੀ ਸੰਸਥਾਨ" ਵਲੋਂ  ਧਿਆਨ ਸ਼ਿਵਿਰ" ਦਾ ਆਯੋਜਨ ਕੀਤਾ

ਜਗਰਾਓਂ 25 ਸਤੰਬਰ (ਅਮਿਤ ਖੰਨਾ ,ਪੱਪੂ)) ਦਿਵਯ ਜਯੋਤੀ ਜਾਗ੍ਰਤੀ ਸੰਸਥਾਨ" ਵਲੋਂ  ਸਥਾਨਕ ਲੰਮੀਆਂਵਾਲਾ ਬਾਗ਼ ਵਿਖੇ ਦੋ ਦਿਨਾਂ  "ਧਿਆਨ ਸ਼ਿਵਿਰ" ਦਾ ਆਯੋਜਨ ਕੀਤਾ ਗਿਆ। ਜਿਸ ਦੇ ਅੱਜ ਪਹਿਲੇ ਦਿਨ ਸੰਸਥਾਨ ਵੱਲੋਂ "ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ" ਦੇ ਸ਼ਿਸ਼ ਸਵਾਮੀ ਵਿਗਿਆਨਾਨੰਦ ਨੇ ਦੱਸਿਆ ਕਿ 21ਵੀਂ ਸਦੀ ਦੇ ਵਿਗਿਆਨਕ ਅਤੇ ਪ੍ਰਗਤੀਵਾਦੀ ਯੁੱਗ ਵਿੱਚ ਮਨੁੱਖ ਦੇ ਪਾਸ ਭੌਤਿਕ ਸੁਖ ਸੁਵਿਧਾਵਾਂ ਤਾਂ ਹਨ ਪਰੰਤੂ ਮਾਨਸਿਕ ਸ਼ਾਂਤੀ ਨਾ ਹੋਣ ਕਾਰਣ ਮਨੁੱਖ ਅਸ਼ਾਂਤ ਅਤੇ ਚਿਤਾ ਤੋਂ ਗ੍ਸਿਤ ਹੈ। "ਧਿਆਨ" ਨੂੰ ਮਾਨਸਿਕ ਸ਼ਾਂਤੀ ਦਾ ਸੋਮਾ ਦੱਸਦੇ ਹੋਏ ਸਵਾਮੀ ਜੀ ਨੇ ਕਿਹਾ ਕਿ ਸਾਡੀ ਭਾਰਤੀ ਸੰਸਕ੍ਰਿਤੀ ਇਸ ਗੱਲ ਨੂੰ ਸਵੀਕਾਰ ਕਰਦੀ ਹੈ ਕਿ ਧਿਆਨ ਨਾਲ ਹੀ ਮਨੁੱਖ ਮਾਨਸਿਕ ਸ਼ਾਂਤੀ ਨੂੰ ਪ੍ਰਾਪਤ ਕਰ ਸਕਦਾ ਦਿਵਯ ਜਯੋਤੀ ਜਾਗ੍ਰਤੀ ਸੰਸਥਾਨ" ਵਲੋਂ  ਸਥਾਨਕ ਲੰਮੀਆਂਵਾਲਾ ਬਾਗ਼ ਵਿਖੇ ਦੋ ਦਿਨਾਂ  "ਧਿਆਨ ਸ਼ਿਵਿਰ" ਦਾ ਆਯੋਜਨ ਕੀਤਾ ਗਿਆ। ਜਿਸ ਦੇ ਅੱਜ ਪਹਿਲੇ ਦਿਨ ਸੰਸਥਾਨ ਵੱਲੋਂ "ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ" ਦੇ ਸ਼ਿਸ਼ ਸਵਾਮੀ ਵਿਗਿਆਨਾਨੰਦ ਨੇ ਦੱਸਿਆ ਕਿ 21ਵੀਂ ਸਦੀ ਦੇ ਵਿਗਿਆਨਕ ਅਤੇ ਪ੍ਰਗਤੀਵਾਦੀ ਯੁੱਗ ਵਿੱਚ ਮਨੁੱਖ ਦੇ ਪਾਸ ਭੌਤਿਕ ਸੁਖ ਸੁਵਿਧਾਵਾਂ ਤਾਂ ਹਨ ਪਰੰਤੂ ਮਾਨਸਿਕ ਸ਼ਾਂਤੀ ਨਾ ਹੋਣ ਕਾਰਣ ਮਨੁੱਖ ਅਸ਼ਾਂਤ ਅਤੇ ਚਿਤਾ ਤੋਂ ਗ੍ਸਿਤ ਹੈ। "ਧਿਆਨ" ਨੂੰ ਮਾਨਸਿਕ ਸ਼ਾਂਤੀ ਦਾ ਸੋਮਾ ਦੱਸਦੇ ਹੋਏ ਸਵਾਮੀ ਜੀ ਨੇ ਕਿਹਾ ਕਿ ਸਾਡੀ ਭਾਰਤੀ ਸੰਸਕ੍ਰਿਤੀ ਇਸ ਗੱਲ ਨੂੰ ਸਵੀਕਾਰ ਕਰਦੀ ਹੈ ਕਿ ਧਿਆਨ ਨਾਲ ਹੀ ਮਨੁੱਖ ਮਾਨਸਿਕ ਸ਼ਾਂਤੀ ਨੂੰ ਪ੍ਰਾਪਤ ਕਰ ਸਕਦਾ ਹੈ। ਪਰੰਤੂ ਅੱਜ ਦੁੱਖ ਦੀ ਗੱਲ ਹੈ ਕਿ ਮਨੁੱਖ ਨੂੰ ਧਿਆਨ ਦੀ ਵਾਸਤਵਿਕ ਕਿਰਿਆ ਦਾ ਗਿਆਨ ਨਾ ਹੋਣ ਕਾਰਨ ਮਨੁੱਖ ਅੱਖਾਂ ਬੰਦ ਕਰਕੇ ਬੈਠਣ ਨੂੰ ਹੀ ਧਿਆਨ ਸਮਝ ਲੈਂਦਾ ਹੈ, ਜਦ ਕਿ ਐਸਾ ਨਹੀਂ ਹੈ। ਧਿਆਨ ਦੀ ਕਿਰਿਆ ਤਾਂ "ਆਤਮ ਦਰਸ਼ਨ" ਦੇ ਨਾਲ ਹੀ ਸੰਪੂਰਨ ਹੁੰਦੀ ਹੈ। ਕਿਉਂ ਕਿ ਪਰਮਾਤਮਾ ਨੂੰ ਸਾਰੇ ਹੀ ਧਾਰਮਿਕ ਗ੍ਰੰਥਾਂ ਵਿੱਚ "ਜੋਤ ਸਵਰੂਪ" ਦੱਸਿਆ ਗਿਆ ਹੈ। ਜਿਵੇਂ ਕਿ ਗੁਰਬਾਣੀ ਵਿੱਚ ਜੋਤ ਰੂਪ ਹਰਿ ਆਪ, ਮਨ ਤੂ ਜੋਤ ਸਰੂਪ ਹੈ... ਕਹਿ ਕੇ ਦੱਸਿਆ ਗਿਆ ਹੈ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਅਨੁਸਾਰ "ਘਰਿ ਮਹਿ ਘਰਿ ਦਿਖਾਇ ਦੇ ਸੋ ਸਤਿਗੁਰ ਪੁਰਖ ਸੁਜਾਣ" ਭਾਵ ਕਿ ਜੋ ਸਰੀਰ ਰੂਪੀ ਘਰ ਦੇ ਵਿੱਚ ਹੀ ਪਰਮਾਤਮਾ ਦੇ ਘਰ ਦਾ ਦਰਸ਼ਨ ਕਰਵਾ ਦੇ ਓਹੀ ਪੂਰਨ ਸਤਗੁਰੁ ਹੁੰਦਾ ਹੈ। ਭਾਵ ਕਿ ਜਦੋਂ ਸਾਧਕ ਆਪਣੇ ਅੰਦਰ ਹੀ ਪਰਮਾਤਮਾ ਦੇ ਪ੍ਰਕਾਸ਼ ਰੂਪ ਦੇ ਦਰਸ਼ਨ ਕਰਦਾ ਹੈ ਤਾਂ ਫਿਰ ਹੀ ਮਾਨਸਿਕ ਸ਼ਾਂਤੀ ਅਤੇ ਪਰਮ ਆਨੰਦ ਦੀ ਪ੍ਰਾਪਤੀ ਹੁੰਦੀ ਹੈ। ਫਿਰ ਹੀ ਪੂਰੀ ਹੁੰਦੀ ਹੈ ਧਿਆਨ ਦੀ ਸ਼ਾਸ਼ਵਤ ਪ੍ਰਕਿਰਿਆ।ਧਿਆਨ ਦੇਣ ਯੋਗ ਹੈ ਕਿ ਅੱਜ ਸੰਸਥਾਨ ਵੱਲੋਂ ਸਾਰੇ ਵਿਸ਼ਵ ਵਿੱਚ "ਧਿਆਨ ਸ਼ਿਵਿਰਾਂ" ਦਾ ਆਯੋਜਨ ਕਰਕੇ ਸੰਪੂਰਨ ਮਾਨਵ ਜਾਤੀ ਨੂੰ ਧਿਆਨ ਦੀ ਸਨਾਤਨ ਪ੍ਰਕਿਰਿਆ ਨਾਲ ਜੋੜਿਆ ਜਾ ਰਿਹਾ ਹੈ। ਪ੍ਰੋਗਰਾਮ ਵਿੱਚ ਜਿੱਥੇ ਸਾਰੇ ਹੀ ਸਾਧਕਾਂ ਨੇ ਸਾਮੂਹਿਕ ਧਿਆਨ ਕਰਕੇ ਮਾਨਸਿਕ ਸ਼ਾਂਤੀ ਦੀ ਪ੍ਰਾਪਤੀ ਕੀਤੀ, ਉੱਥੇ ਨਾਲ ਹੀ ਸਾਧ੍ਵੀ ਮਨਸਵਿਨੀ ਭਾਰਤੀ ਅਤੇ ਹਰਪ੍ਰੀਤ ਭਾਰਤੀ ਨੇ ਰਸਮਈ ਅਤੇ ਭਾਵ ਭਰਪੂਰ ਕੀਰਤਨ ਕਰਕੇ ਸਰਬਤ ਦੇ ਭਲੇ ਦੀ ਪ੍ਰਾਰਥਨਾ ਵੀ ਕੀਤੀ। ਹੈ। ਪਰੰਤੂ ਅੱਜ ਦੁੱਖ ਦੀ ਗੱਲ ਹੈ ਕਿ ਮਨੁੱਖ ਨੂੰ ਧਿਆਨ ਦੀ ਵਾਸਤਵਿਕ ਕਿਰਿਆ ਦਾ ਗਿਆਨ ਨਾ ਹੋਣ ਕਾਰਨ ਮਨੁੱਖ ਅੱਖਾਂ ਬੰਦ ਕਰਕੇ ਬੈਠਣ ਨੂੰ ਹੀ ਧਿਆਨ ਸਮਝ ਲੈਂਦਾ ਹੈ, ਜਦ ਕਿ ਐਸਾ ਨਹੀਂ ਹੈ। ਧਿਆਨ ਦੀ ਕਿਰਿਆ ਤਾਂ "ਆਤਮ ਦਰਸ਼ਨ" ਦੇ ਨਾਲ ਹੀ ਸੰਪੂਰਨ ਹੁੰਦੀ ਹੈ। ਕਿਉਂ ਕਿ ਪਰਮਾਤਮਾ ਨੂੰ ਸਾਰੇ ਹੀ ਧਾਰਮਿਕ ਗ੍ਰੰਥਾਂ ਵਿੱਚ "ਜੋਤ ਸਵਰੂਪ" ਦੱਸਿਆ ਗਿਆ ਹੈ। ਜਿਵੇਂ ਕਿ ਗੁਰਬਾਣੀ ਵਿੱਚ ਜੋਤ ਰੂਪ ਹਰਿ ਆਪ ਮਨ ਤੂ ਜੋਤ ਸਰੂਪ ਹੈ.ਕਹਿ ਕੇ ਦੱਸਿਆ ਗਿਆ ਹੈ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਅਨੁਸਾਰ "ਘਰਿ ਮਹਿ ਘਰਿ ਦਿਖਾਇ ਦੇ ਸੋ ਸਤਿਗੁਰ ਪੁਰਖ ਸੁਜਾਣ" ਭਾਵ ਕਿ ਜੋ ਸਰੀਰ ਰੂਪੀ ਘਰ ਦੇ ਵਿੱਚ ਹੀ ਪਰਮਾਤਮਾ ਦੇ ਘਰ ਦਾ ਦਰਸ਼ਨ ਕਰਵਾ ਦੇ ਓਹੀ ਪੂਰਨ ਸਤਗੁਰੁ ਹੁੰਦਾ ਹੈ। ਭਾਵ ਕਿ ਜਦੋਂ ਸਾਧਕ ਆਪਣੇ ਅੰਦਰ ਹੀ ਪਰਮਾਤਮਾ ਦੇ ਪ੍ਰਕਾਸ਼ ਰੂਪ ਦੇ ਦਰਸ਼ਨ ਕਰਦਾ ਹੈ ਤਾਂ ਫਿਰ ਹੀ ਮਾਨਸਿਕ ਸ਼ਾਂਤੀ ਅਤੇ ਪਰਮ ਆਨੰਦ ਦੀ ਪ੍ਰਾਪਤੀ ਹੁੰਦੀ ਹੈ। ਫਿਰ ਹੀ ਪੂਰੀ ਹੁੰਦੀ ਹੈ ਧਿਆਨ ਦੀ ਸ਼ਾਸ਼ਵਤ ਪ੍ਰਕਿਰਿਆ।ਧਿਆਨ ਦੇਣ ਯੋਗ ਹੈ ਕਿ ਅੱਜ ਸੰਸਥਾਨ ਵੱਲੋਂ ਸਾਰੇ ਵਿਸ਼ਵ ਵਿੱਚ "ਧਿਆਨ ਸ਼ਿਵਿਰਾਂ" ਦਾ ਆਯੋਜਨ ਕਰਕੇ ਸੰਪੂਰਨ ਮਾਨਵ ਜਾਤੀ ਨੂੰ ਧਿਆਨ ਦੀ ਸਨਾਤਨ ਪ੍ਰਕਿਰਿਆ ਨਾਲ ਜੋੜਿਆ ਜਾ ਰਿਹਾ ਹੈ। ਪ੍ਰੋਗਰਾਮ ਵਿੱਚ ਜਿੱਥੇ ਸਾਰੇ ਹੀ ਸਾਧਕਾਂ ਨੇ ਸਾਮੂਹਿਕ ਧਿਆਨ ਕਰਕੇ ਮਾਨਸਿਕ ਸ਼ਾਂਤੀ ਦੀ ਪ੍ਰਾਪਤੀ ਕੀਤੀ, ਉੱਥੇ ਨਾਲ ਹੀ ਸਾਧ੍ਵੀ ਮਨਸਵਿਨੀ ਭਾਰਤੀ ਅਤੇ ਹਰਪ੍ਰੀਤ ਭਾਰਤੀ ਨੇ ਰਸਮਈ ਅਤੇ ਭਾਵ ਭਰਪੂਰ ਕੀਰਤਨ ਕਰਕੇ ਸਰਬਤ ਦੇ ਭਲੇ ਦੀ ਪ੍ਰਾਰਥਨਾ ਵੀ ਕੀਤੀ।