ਡੀਏਵੀ ਪਬਲਿਕ ਸਕੂਲ ਦੇ ਵਿਿਦਆਰਥੀਆਂ ਨੂੰ ਵੋਟ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ 

ਡੀਏਵੀ ਪਬਲਿਕ ਸਕੂਲ ਦੇ ਵਿਿਦਆਰਥੀਆਂ ਨੂੰ ਵੋਟ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ ਗਿਆ। ਪਿੰ੍ਸੀਪਲ ਬਿ੍ਜ ਮੋਹਨ ਬੱਬਰ ਨੇ ਵਿਿਦਆਰਥੀਆਂ ਨੂੰ ਲੋਕਤੰਤਰ ਦੀ ਮਹੱਤਤਾ ਤੋਂ ਜਾਣੂ ਕਰਾਉਂਦੇ ਹੋਏ ਭਾਰਤ ਦੇਸ਼ ਦੀਆਂ ਲੋਕਤੰਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਣ, ਹਰੇਕ ਧਰਮ, ਵਰਗ, ਜਾਤੀ, ਸਮੁਦਾਇ, ਭਾਸ਼ਾ ਦੇ ਲੋਕਾਂ ਦਾ ਸਤਿਕਾਰ ਕਰਨ ਲਈ ਪੇ੍ਰਿਤ ਕਰਦੇ ਹੋਏ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਨ ਦੀ ਸਹੁੰ ਵੀ ਚੁਕਵਾਈ। ਵਿਿਦਆਰਥੀਆਂ ਨੇ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਨ ਸਬੰਧੀ ਪੋਸਟਰ ਬਣਾਏ ਅਤੇ ਜਮਾਤਾਂ ਵਿਚ ਵਿਿਦਆਰਥੀਆਂ ਨੇ ਚੋਣਾਂ, ਭਾਰਤੀ ਲੋਕਤੰਤਰ ਸਬੰਧੀ ਵਿਿਸ਼ਆਂ ਤੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਵਿਿਦਆਰਥੀ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।