ਬਰਨਾਲਾ/ ਮਹਿਲਕਲਾਂ -13 ਅਪ੍ਰੈਲ( ਗੁਰਸੇਵਕ ਸੋਹੀ)- ਹਲਕਾ ਮਹਿਲ ਕਲਾਂ ਦੇ ਅਧੀਨ ਪੈਂਦੇ ਪਿੰਡ ਨਰਾਇਣਗੜ੍ਹ ਸੋਹੀਆ ਦੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਦੀ ਮਾਤਾ ਮੁਖਤਿਆਰ ਕੌਰ ਦਾ ਅੱਜ ਹੋਇਆ ਦੇਹਾਂਤ। ਮਿਲੀ ਜਾਣਕਾਰੀ ਅਨੁਸਾਰ ਸੰਸਕਾਰ ਅੱਜ ਦੁਪਹਿਰ ਤਕਰੀਬਨ 01 ਵਜੇ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ ।