ਪੰਜਾਬ

70 ਸਾਲਾ ਨੌਜਵਾਨ ਸੁਖਦੇਵ ਸਿੰਘ ਨੇ 05 ਕਿਲੋਮੀਟਰ ਵਾਅਕ ਰੇਸ ਵਿੱਚ ਮੱਲਿਆ ਪਹਿਲਾ ਸਥਾਨ 

ਖੰਨਾ, 18 ਫਰਵਰੀ (ਗੁਰਬਿੰਦਰ ਸਿੰਘ ਰੋਮੀ): ਏ. ਐੱਸ. ਕਾਲਜ ਖੰਨਾ ਵੱਲੋਂ ਕਰਵਾਈਆਂ ਮਾਸਟਰ ਖੇਡਾਂ ਵਿੱਚ ਮੰਡੀ ਗੋਬਿੰਦਗੜ੍ਹ ਦੇ ਵਸਨੀਕ ਸੁਖਦੇਵ ਸਿੰਘ ਨੇ 70+ ਉਮਰ ਵਰਗ ਲਈ ਖੇਡਦਿਆਂ 05 ਕਿਲੋਮੀਟਰ ਵਾਅਕ ਰੇਸ ਵਿੱਚ ਪਹਿਲਾ ਸਥਾਨ ਪ੍ਰ…

ਭਾਕਿਯੂ ਏਕਤਾ ਉਗਰਾਹਾਂ ਦੇ ਸੱਦੇ 'ਤੇ ਸ਼ੇਖਪੁਰਾ ਟੋਲ ਪਲਾਜਾ ਦੂਜੇ ਦਿਨ ਵੀ ਰਿਹਾ ਬੰਦ

ਤਲਵੰਡੀ ਸਾਬੋ, 18 ਫਰਵਰੀ (ਗੁਰਜੰਟ ਸਿੰਘ ਨਥੇਹਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੇ ਸੱਦੇ ਤਹਿਤ ਸੇਖਪੁਰਾ ਟੋਲ ਪਲਾਜਾ ਅੱਜ ਦੂਸਰੇ ਦਿਨ ਵੀ ਟੋਲ ਫਰੀ ਰਿਹਾ। ਇਸ ਸਮੇਂ ਜਿਲਾ ਜਰਨਲ ਸਕੱਤਰ ਹਰਜਿੰਦਰ ਸਿੰਘ ਬ…

ਪ੍ਰੋ:ਸੁਖਵਿੰਦਰ ਸਿੰਘ ਨੇ 'ਆਪ ਸਰਕਾਰ, ਆਪ ਦੇ ਦੁਆਰ' ਕੈਪਾਂ ਦਾ ਕੀਤਾ ਦੌਰਾ

ਪੰਜਾਬ ਸਰਕਾਰ ਲੋਕਾਂ ਦੀਆਂ ਪ੍ਰਮੁੱਖ ਤੇ ਮੁਢਲੀਆਂ ਲੋੜਾਂ ਪੂਰੀਆਂ ਕਰਨ ਲਈ ਬਚਨਵੱਧ ਜਗਰਾਉਂ ,18 ਫਰਵਰੀ (ਗੁਰਕੀਰਤ ਜਗਰਾਉਂ / ਮਨਜਿੰਦਰ ਗਿੱਲ )  ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਪਤੀ ਅਤੇ ਆਮ ਆਦਮੀ …

ਜੈਨ ਸਭਾ ਵੱਲੋਂ ਸੰਤਜਨਾਂ ਦੇ ਪਾਵਨ ਜਨਮ ਦਿਵਸ ਨੂੰ ਲੈ ਕੇ ‘ਜਨਮ ਤੋਂ ਨਿਰਵਾਣ ਤੱਕ’ ਵਿਸ਼ੇ ’ਤੇ ਸ਼ਹਿਰ ’ਚ ਕੱਢੀ ਸੋਭਾ ਯਾਤਰਾ

ਮੁੱਲਾਂਪੁਰ ਦਾਖਾ 18 ਫਰਵਰੀ (ਸਤਵਿੰਦਰ ਸਿੰਘ ਗਿੱਲ)    ਐੱਸ. ਐੱਸ. ਸੰਤ ਰਤਨਾ ਜੈਨ ਸਭਾ, ਜੈਨ ਭਵਨ ਮੰਡੀ ਮੁੱਲਾਂਪੁਰ ਦਾਖਾ ਵੱਲੋਂ ਆਲੋਕ ਮੁਨੀ ਜੀ ਮਹਾਰਾਜ, ਸ਼੍ਰੀ ਅਮਨ ਮੁਨੀ ਮਹਾਰਾਜ ਸਾਹਿਬ, ਮਹਾਸਾਧਵੀ ਪੂਜਨੀਕ ਸ਼ਿਖਾ ਮਹਾਰਾਜ, ਮਹ…

ਸ਼੍ਰੀ ਗੁਰੂੁ ਰਵਿਦਾਸ ਮਹਾਰਾਜ ਜੀ ਦੇ 647ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਮੁੱਲਾਂਪੁਰ ਦਾਖਾ 18 ਫਰਵਰੀ (ਸਤਵਿੰਦਰ ਸਿੰਘ ਗਿੱਲ)    ਸ਼ਰੋਮਣੀ ਭਗਤ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਾਨਵਤਾ ਭਲਾਈ ਮੰਚ ਅਤੇ ਧੰਨ ਮਾਤਾ ਕਲਸਾਂ ਸਤਿਨਾਮ ਕੇਂਦਰ ਸਮੇਤ ਇਲਾਕਾ ਦੀ ਸਮੂਹ ਸੰ…

Big Breaking# ਖਤਰਨਾਕ ਗੈਂਗਸਟਰ ਕਾਲਾ ਧਨੌਲਾ ਪੁਲਿਸ ਮੁਕਾਬਲੇ ਚ ਢੇਰ

ਬਰਨਾਲਾ 18 ਫਰਵਰੀ ( ਗੁਰਸੇਵਕ ਸੋਹੀ ) ਬਰਨਾਲਾ 'ਚ ਬਦਨਾਮ ਖਤਰਨਾਕ ਗੈਂਗਸਟਰ ਕਾਲਾ ਧਨੌਲਾ ਦਾ ਪੰਜਾਬ ਪੁਲਿਸ ਵੱਲੋਂ ਐਨਕਾਊਂਟਰ ਕੀਤਾ ਹੈ। ਇਸ ਐੰਨਕਾਊਟਰ 'ਚ ਗੈਂਗਸਟਰ ਕਾਲਾ ਧਨੌਲਾ ਦੀ ਮੌਤ ਹੋ ਗਈ ਹੈ। ਇਹ ਮੁਕਾਬਲਾ ਪੰਜਾਬ ਪੁਲਿਸ ਦ…

ਮੈਡੀਕਲ ਪ੍ਰੈਕਟੀਸ਼ਨ ਐਸੋਸੀਏਸ਼ਨ ਬਲਾਕ ਤਲਵੰਡੀ ਸਾਬੋ ਨੇ ਚਲ ਰਹੇ ਕਿਸਾਨੀ ਅੰਦੋਲਨ ਦੀ ਕੀਤੀ ਹਮਾਇਤ

ਤਲਵੰਡੀ ਸਾਬੋ, 18 ਫਰਵਰੀ (ਗੁਰਜੰਟ ਸਿੰਘ ਨਥੇਹਾ)- ਮੈਡੀਕਲ ਪ੍ਰੈਕਟੀਸ਼ਨ ਐਸੋਸੀਏਸ਼ਨ ਬਲਾਕ ਤਲਵੰਡੀ ਸਾਬੋ ਨੇ ਦਿੱਲੀ ਚਲੋ ਕਿਸਾਨ ਅੰਦੋਲਨ ਸੰਘਰਸ਼ ਨੂੰ ਮੀਟਿੰਗ ਕਰਕੇ ਆਪਣੀ ਹਮਾਇਤ ਦਿੱਤੀ। ਬਲਾਕ ਪ੍ਰਧਾਨ ਡਾਕਟਰ ਗੁਰਮੇਲ ਸਿੰਘ ਘਈ ਨ…

ਮੁੱਖ ਮੰਤਰੀ ਨੇ ਬਗਲਾਮੁਖੀ ਧਾਮ ਲੁਧਿਆਣਾ ਵਿਖੇ ਮੱਥਾ ਟੇਕਿਆ

 ਲੋਕਾਂ ਦੀ ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ ਲੁਧਿਆਣਾ,17 ਫਰਵਰੀ (ਸਤਵਿੰਦਰ ਸਿੰਘ ਗਿੱਲ)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਬਗਲਾਮੁਖੀ ਧਾਮ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ…

ਕਿਸਾਨੀ ਮੰਗਾਂ ਖਾਤਰ ਸ਼ੰਭੂ ਤੇ ਖਨੌਰੀ ਵਿਖੇ ਦਿੱਲੀ ਜਾਣ ਲਈ ਡਟੇ ਕਿਸਾਨਾਂ ਨਾਲ਼ ਤਾਲਮੇਲਵੇਂ ਸੰਘਰਸ਼ ਵਜੋਂ ਭਾਕਿਯੂ (ਏਕਤਾ-ਉਗਰਾਹਾਂ ਪਟਿਆਲਾ ਮੋਤੀ ਮਹਿਲ ਕੈਪਟਨ ਨਿਵਾਸ ਘੇਰਿਆ

ਕਿਸਾਨੀ ਮੰਗਾਂ ਖਾਤਰ ਸ਼ੰਭੂ ਤੇ ਖਨੌਰੀ ਵਿਖੇ ਦਿੱਲੀ ਜਾਣ ਲਈ ਡਟੇ ਕਿਸਾਨਾਂ ਨਾਲ਼ ਤਾਲਮੇਲਵੇਂ ਸੰਘਰਸ਼ ਵਜੋਂ ਭਾਕਿਯੂ (ਏਕਤਾ-ਉਗਰਾਹਾਂ) ਦੇ ਸੱਦੇ 'ਤੇ ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਿੰਘ ਅਤੇ ਕੇਵਲ ਸਿੰਘ ਢਿੱਲੋਂ ਭਾਜਪਾ ਲੀਡਰਾਂ …

ਜਮਹੂਰੀ ਤੇ ਸੰਵਿਧਾਨਿਕ ਆਵਾਜ਼ ਬੰਦ ਕਰਨ ਖਿਲਾਫ਼  ਕੇਂਦਰ ਤੇ ਖੱਟਰ ਸਰਕਾਰ ਦਾ ਪੁਤਲਾ ਫੂਕਿਆ

ਲੁਧਿਆਣਾ, 15 ਫਰਵਰੀ (ਟੀ. ਕੇ. ) ਅੱਜ ਸਥਾਨਕ ਗ਼ਦਰੀ ਸ਼ਹੀਦ  ਬਾਬਾ ਭਾਨ ਸਿੰਘ ਯਾਦਗਾਰ, ਸੁਨੇਤ ਵਿਖੇ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ, ਦਿੱਲੀ ਵੱਲ ਆਪਣੀਆਂ ਮੰਗਾਂ ਹੱਲ ਕਰਵਾਉਣ ਲਈ ਵਧ ਰਹੇ ਕਿਸਾਨਾਂ ਨੂੰ…

ਧਾਰਮਿਕ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਲੈ ਕੇ ਫੈਡਰੇਸ਼ਨ ਨੇ ਖੋਲਿ੍ਹਆ ਮੁੱਲਾਂਪੁਰ ’ਚ ਦਫਤਰ

ਮੁੱਲਾਂਪੁਰ ਦਾਖਾ 15 ਫਰਵਰੀ = (ਸਤਵਿੰਦਰ ਸਿੰਘ ਗਿੱਲ) - ਸ਼੍ਰੀ ਗੁਰੂ ਰਵਿਦਾਸ ਫੈਡਰੇਸ਼ਨ ਰਜਿ (ਪੰਜਾਬ) ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੰਡੀ ਮੁੱਲਾਂਪੁਰ ਵਿਖੇ 1 ਮਾਰਚ ਤੋ 3 ਮਾਰਚ 2…

ਪੂਨਮ ਬਾਲਾ ਦੀ ਹਿੰਦੀ ਅਧਿਆਪਨ ਦੀ ਪਾਠ-ਪੁਸਤਕ ਲੋਕ ਅਰਪਣ 

ਲੁਧਿਆਣਾ, 15 ਫਰਵਰੀ (ਟੀ. ਕੇ.) ਸਾਹਿਤ, ਸੰਗੀਤ ਅਤੇ ਕਲਾ ਦੀ ਦੇਵੀ ਮਾਂ ਸਰਸਵਤੀ, ਵੀਣਾ ਪੁਸਤਕ ਧਾਰਣੀ ਦੇ ਜਨਮ ਦਿਨ ਦੇ ਸ਼਼ੁਭ ਮੌਕੇ  ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਵਿਖੇ ਬਸੰਤ ਉਤਸਵ ਮਨਾਇਆ ਗਿਆ। ਇਸ ਮੌਕੇ   ਪ੍ਰਿੰਸੀਪਲ ਡਾ: ਮਨ…

7 ਰੋਜਾ ਐਨ. ਐਸ. ਐਸ. ਕੈਂਪ ਸਫਲਤਾਪੂਰਵਕ ਸਮਾਪਤ 

ਲੁਧਿਆਣਾ, 15 ਫਰਵਰੀ (ਟੀ. ਕੇ.) ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਵੱਲੋਂ ਪ੍ਰਿੰਸੀਪਲ ਡਾ.ਸਤਵੰਤ ਕੌਰ ਦੀ ਗਤੀਸ਼ੀਲ ਅਗਵਾਈ ਹੇਠ "ਸਵੱਛ ਭਾਰਤ ਅਭਿਆਨ ਅਤੇ ਮੇਰੀ ਮਾਤਾ ਮੇਰਾ ਦੇਸ਼" ਵਿਸ਼ੇ 'ਤੇ 7 ਰੋਜ਼ਾ ਵਿਸ਼ੇਸ਼ ਐਨ.…

ਐਸ. ਕੇ. ਐਮ. ਅਤੇ ਟਰੇਡ ਯੂਨੀਅਨਾਂ ਦੇ ਸਾਂਝੇ ਮੰਚ ਨੇ  ਮੋਦੀ ਦੇ ਕਿਸਾਨਾਂ ਤੇ ਅੱਤਿਆਚਾਰ ਦੀ ਨਿਖੇਧੀ ਕੀਤੀ

*ਅੱਜ ਮੁਕੰਮਲ ਹੜਤਾਲ ਹੋਵੇਗੀ  ਲੁਧਿਆਣਾ, 15 ਫਰਵਰੀ (ਟੀ. ਕੇ.) ਕੇਂਦਰੀ ਟਰੇਡ ਯੂਨੀਅਨਾਂ/ ਸੈਕਟੋਰਲ ਫੈਡਰੇਸ਼ਨਾਂ/ ਐਸੋਸੀਏਸ਼ਨਾਂ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਸੱਦੇ ਤੇ ਹੜਤਾਲ ਅਤੇ ਭਾਰਤ ਬੰਦ 16 ਫਰਵਰੀ ਨੂੰ ਕੀਤਾ ਜਾ ਰ…

ਡਾਕਟਰ-ਜਥੇਬੰਦੀ ਵਲੋਂ ਸ਼ੰਭੂ ਬਾਰਡਰ 'ਤੇ ਕਿਸਾਨਾਂ 'ਤੇ ਜਬਰ ਦੀ ਨਿਖੇਧੀ 

ਲੁਧਿਆਣਾ, 15 ਫਰਵਰੀ (ਟੀ. ਕੇ.) ਇੰਡੀਅਨ ਡਾਕਟਰਜ਼ ਫਾਰ ਪੀਸ ਐਂਡ ਡਿਵੈਲਪਮੈਂਟ (ਆਈ. ਡੀ. ਪੀ. ਡੀ. ) ਨੇ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ ਤਾਂ ਜੋ ਸਾਰਿਆਂ ਲਈ ਭੋਜਨ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ…

27 ਫਰਵਰੀ ਨੂੰ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਨੈਸ਼ਨਲ ਹਾਈਵੇ ਜਾਮ ਕੀਤਾ ਜਾਵੇਗਾ- ਜਥੇਬੰਦੀ 

ਲੁਧਿਆਣਾ, 15ਫ਼ਰਵਰੀ (ਟੀ. ਕੇ.  ) ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਰਜਿ ਨੰ 31 ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਰਨਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ, ਸੂਬਾ ਪ੍ਰਸੈ ਸੱਕਤਰ ਸਤਨਾਮ ਸਿੰਘ, …

ਅੱਜ ਦੀ ਮੀਟਿੰਗ ਵਿੱਚ ਕਿਸਾਨ ਮੰਗਾਂ ਫੌਰੀ ਪ੍ਰਵਾਨ ਕਰੇ ਕੇਂਦਰੀ ਸਰਕਾਰ - ਉਗਰਾਹਾਂ

ਚੰਡੀਗੜ, 15 ਫਰਵਰੀ( ਜਨ ਸ਼ਕਤੀ ਨਿਊਜ਼ ਬਿਊਰੋ) ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਦਰਮਿਆਨ ਅੱਜ ਸ਼ਾਮ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਬਿਆਨ ਜਾਰੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ …

ਭਾਕਿਯੂ (ਏਕਤਾ-ਉਗਰਾਹਾਂ) ਅਤੇ ਭਾਕਿਯੂ ਡਕੌਂਦਾ (ਧਨੇਰ) ਵੱਲੋਂ ਦਿੱਲੀ ਜਾ ਰਹੇ ਕਿਸਾਨਾਂ ਦੇ ਹੱਕ ਵਿੱਚ ਵੱਡਾ ਬਿਆਨ

ਭਾਕਿਯੂ (ਏਕਤਾ-ਉਗਰਾਹਾਂ) ਅਤੇ ਭਾਕਿਯੂ ਡਕੌਂਦਾ (ਧਨੇਰ) ਵੱਲੋਂ ਭਾਜਪਾ ਮੋਦੀ ਸਰਕਾਰ ਦੁਆਰਾ ਦਿੱਲੀ ਜਾ ਰਹੇ ਕਿਸਾਨਾਂ ਦਾ ਸੰਘਰਸ਼ੀ ਹੱਕ ਕੁਚਲਣ ਦੇ ਹੱਥਕੰਡੇ ਬੰਦ ਕਰਨ ਅਤੇ ਕਿਸਾਨੀ ਮੰਗਾਂ ਦੇ ਹੱਕ ਵਿੱਚ ਭਲਕੇ ਪੰਜਾਬ ਵਿੱਚ 7 ਥਾਵਾਂ…

ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 16 ਫਰਵਰੀ ਨੂੰ ਲੁਧਿਆਣਾ ਵਿਖੇ ਰੈਲੀ ਅਤੇ ਪ੍ਰਦਰਸ਼ਨ ਕਰਨ ਦਾ ਫੈਸਲਾ

ਬੱਸ ਅੱਡੇ  ਰੈਲੀ ਕਰਕੇ ਮਿੰਨੀ ਸਕੱਤਰੇਤ ਤੱਕ ਕੱਢਿਆ ਜਾਵੇਗਾ ਰੋਸ ਮਾਰਚ ਲੁਧਿਆਣਾ, 11 ਫਰਵਰੀ (ਟੀ. ਕੇ.) ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਕੇਂਦਰੀ ਟਰੇਡ ਯੂਨੀਅਨਾਂ ਦੀਆਂ ਲੁਧਿਆਣਾ ਇਕਾਈਆਂ ਵੱਲੋਂ ਕਨਵੈਂਸ਼ਨ ਕੀਤੀ ਗਈ, ਜਿਸ …

ਕੇਂਦਰੀ ਟਰੇਡ ਯੂਨੀਅਨ ਅਤੇ ਕਿਸਾਨ ਸੰਯੁਕਤ ਮੋਰਚਾ 16 ਫਰਵਰੀ ਨੂੰ ਭਾਰਤ ਬੰਦ ਵਿੱਚ ਹਿੱਸਾ ਲਵੇਗਾ 

ਲੁਧਿਆਣਾ, 11 ਫਰਵਰੀ (ਟੀ. ਕੇ.) ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲਾ ਲੁਧਿਆਣਾ ਦੀ ਮੀਟਿੰਗ ਸਾਥੀ ਪਵਿੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੂਬਾ ਪ੍ਰਧਾਨ ਗੁਰਮੇਲ ਸਿੰਘ ਮ…