ਪੰਜਾਬ

ਖੇਡਾਂ ਵਤਨ ਪੰਜਾਬ ਦੀਆਂ ਸੀਜਨ-2 -

ਬਲਾਕ ਪੱਧਰੀ ਖੇਡਾਂ ਦੇ ਦੂਸਰੇ ਦਿਨ ਦਿਲ ਖਿੱਚਵੇਂ ਮੁਕਾਬਲੇ ਹੋਏ  ਲੁਧਿਆਣਾ, 09 ਸੰਤਬਰ (ਟੀ. ਕੇ. ) - ਖੇਡਾਂ ਵਤਨ ਪੰਜਾਬ ਦੀਆਂ ਸੀਜਨ-2 ਅਧੀਨ ਮਾਨਯੋਗ ਡਾਇਰੈਕਟਰ ਸਪੋਰਟਸ ਪੰਜਾਬ ਦੇ ਆਦੇਸਾ ਅਤੇ ਜਿਲ੍ਹਾ ਪ੍ਰਸਾਸਨ ਦੀ ਯੋਗ ਰਹਿਨੁ…

ਦਿੱਲੀ ਵਿਸ਼ੇਸ਼ ਸੰਮੇਲਨ ਵਾਲੇ ਜੀ - 20 ਦੇ ਸਾਮਰਾਜਵਾਦੀਆਂ ਦਾ ਸਵੱਦੀ ਕਲਾਂ ਵਿਖੇ ਫੂਕਿਆ ਪੁਤਲਾ - ਦਸ਼ਮੇਸ਼ ਯੂਨੀਅਨ

ਮੁੱਲਾਂਪੁਰ ਦਾਖਾ 9  ਸਤੰਬਰ (ਸਤਵਿੰਦਰ ਸਿੰਘ ਗਿੱਲ)ਦਸ਼ਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ.)ਜ਼ਿਲਾ ਲੁਧਿਆਣਾ ਦੀ ਕਾਰਜਕਾਰੀ ਕਮੇਟੀ ਵੱਲੋਂ ਸਵੱਦੀ ਕਲਾਂ ਵਿਖੇ ਜੀ - 20 ਵਾਲੇ ਸਾਮਰਾਜਵਾਦੀ  ਮੁਲਕਾਂ ਦੀ ਅਗਵਾਈ ਹੇਠਲੇ 9 - 10 ਸਤੰਬ…

ਪੁਲਿਸ ਨੇ ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਲਿਆਉਣ ਲਈ ਤਿੰਨ ਤੈਰਾਕਾਂ ਨੂੰ ਭੇਜਣ ਵਾਲੇ ਵੱਡੇ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਦਰਜ ਕੀਤੀ

ਚੰਡੀਗੜ੍ਹ (ਗੁਰਕੀਰਤ ਜਗਰਾਉਂ / ਮਨਜਿੰਦਰ ਗਿੱਲ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਲਿਆਉਣ ਲਈ ਤਿੰਨ ਤ…

ਸੁਨਹਿਰਾ ਭਾਰਤ ਪਾਰਟੀ ਵਿੱਚ ਸ਼੍ਰੀਮਤੀ ਪ੍ਰਿਯੰਕਾ ਆਨੰਦ ਵਾਰਡ ਨੰਬਰ 23 ਤੋਂ ਆਪਣੇ 50 ਸਾਥੀਆਂ ਸਮੇਤ ਹੋਏ ਸ਼ਾਮਿਲ 

ਵਾਰਡ ਨੰਬਰ - 23 ਨੂੰ ਨਸ਼ਾ ਮੁਕਤ ਅਤੇ ਸੁਨਹਿਰਾ ਬਣਾਉਣ ਦਾ ਕੀਤਾ ਐਲਾਨ- ਪ੍ਰਿਯੰਕਾ ਆਨੰਦ    ਲੁਧਿਆਣਾ, 05 ਸਤੰਬਰ   (ਗੁਰਕੀਰਤ ਜਗਰਾਉਂ / ਮਨਜਿੰਦਰ ਗਿੱਲ ) ਹਰਪਾਲ ਸੁਨਹਿਰਾ ਭਾਰਤ ਪਾਰਟੀ ਵਿੱਚ ਪ੍ਰਿਯੰਕਾ ਆਨੰਦ ਆਪਣੇ ਸਾਥੀਆਂ ਸਮ…

ਬਲਾਕ ਪੱਧਰੀ ਖੇਡਾਂ ਦੇ ਦੂਜੇ ਪੜਾਅ ਦਾ ਸ਼ਾਨਦਾਰ ਆਗਾਜ਼

ਜਗਰਾਉਂ, ਮਾਛੀਵਾੜਾ, ਦੋਰਾਹਾ ਅਤੇ ਨਗਰ ਨਿਗਮ ਸ਼ਹਿਰੀ ਅਧੀਨ ਖੇਡ ਮੈਦਾਨਾਂ 'ਚ ਸ਼ਾਨਦਾਰ ਮੁਕਾਬਲੇ ਹੋਏ ਲੁਧਿਆਣਾ, 5 ਸੰਤਬਰ (ਟੀ. ਕੇ. ) - ਖੇਡਾਂ ਵਤਨ ਪੰਜਾਬ ਦੀਆਂ ਸੀਜਨ-2 ਬਲਾਕ ਪੱਧਰੀ ਖੇਡਾਂ ਦੇ ਦੂਜੇ ਪੜਾਅ ਲਈ ਸੁਰੂ ਹੋਏ ਜਗਰਾ…

ਐਲੀਮੈਂਟਰੀ ਟੀਚਰਜ਼ ਯੂਨੀਅਨ, ਲੁਧਿਆਣਾ ਵਲੋਂ ਅਧਿਆਪਕਾਂ ਦਾ ਸਨਮਾਨ 

ਅਧਿਆਪਕ ਸਾਡੇ ਸਮਾਜ ਦਾ ਸਰਮਾਇਆ ਹਨ- ਜਿਲ੍ਹਾ ਸਿੱਖਿਆ ਅਫਸਰ ਜੋਧਾਂ ਲੁਧਿਆਣਾ, 5 ਸਤੰਬਰ (ਟੀ. ਕੇ.) ਅਧਿਆਪਕ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰੋਗਰਾਮ ਐਲੀਮੈਟਰੀ ਟੀਚਰਜ਼ ਯੂਨੀਅਨ ਲੁਧਿਆਣਾ ਅਤੇ ਸਰਪ੍ਰਸਤ ਵਿਦਿਆਰਥੀ,ਅਧਿਆਪਕ ਸੰਸ…

ਸਰਬੱਤ ਦਾ ਭਲਾ ਚਰੀਟੇਬਲ ਟਰੱਸਟ ਵੱਲੋਂ ਪਿੰਡ ਸੰਦੋਹਾ ਵਿਖੇ ਲਾਇਆ ਫਰੀ ਮੈਡੀਕਲ ਚੈੱਕਅਪ ਕੈਂਪ

ਤਲਵੰਡੀ ਸਾਬੋ, 03 ਸਤੰਬਰ (ਗੁਰਜੰਟ ਸਿੰਘ ਨਥੇਹਾ)- ਅੱਜ ਪਿੰਡ ਸੰਦੋਹਾ ਵਿਖੇ ਸਰਬੱਤ ਦਾ ਭਲਾ ਚਰੀਟੇਬਲ ਟਰੱਸਟ ਵੱਲੋਂ ਫਰੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ, ਜਿਸਦਾ ਉਦਘਟਨ ਬਾਬਾ ਕਾਕਾ ਸਿੰਘ ਮਸਤੂਆਣਾ ਵੱਲੋਂ ਕੀਤਾ ਗਿਆ। ਇਸ ਕੈਂਪ…

ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਨਿਊ ਜਨਤਾ ਨਗਰ 'ਚ ਨਵੇਂ ਟਿਊਬਵੈਲ ਦਾ ਉਦਘਾਟਨ

ਲੁਧਿਆਣਾ,  03 ਸਤੰਬਰ (ਟੀ. ਕੇ. ) - ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ 'ਹਰ ਘਰ ਨਲ ਤੇ ਹਰ ਘਰ ਜਲ' ਦੀ ਸੁਵਿਧਾ ਤਹਿਤ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਗੱਲ ਦ…

-ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2  ਬਲਾਕ ਪੱਧਰੀ ਖੇਡ ਮੁਕਾਬਲਿਆਂ 'ਚ ਦੂਸਰੇ ਦਿਨ ਸ਼ਾਨਦਾਰ ਮੁਕਾਬਲੇ ਹੋਏ

ਲੁਧਿਆਣਾ, 3 ਸਤੰਬਰ (ਟੀ. ਕੇ. ) - ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਤਹਿਤ ਲੜੀਵਾਰ ਦੂਜੇ ਦਿਨ ਵਿੱਚ ਬਲਾਕ ਡੇਹਲੋ, ਖੰਨਾ, ਲੁਧਿਆਣਾ-2, ਸਿੱਧਵਾਂ ਬੇਟ ਅਤੇ ਸੁਧਾਰ ਵਿੱਚ ਤਹਿ ਕੀਤੇ ਸਡਿਊਲ ਅਨੁਸਾਰ ਕਰਵਾਏ ਜਾ ਰਹੇ ਹਨ ਜਿਸ ਵਿੱਚ ਅੰ…

ਭਾਕਿਯੂ (ਏਕਤਾ-ਉਗਰਾਹਾਂ) ਨੇ ਪੰਜਾਬ ਸਰਕਾਰ ਦੁਆਰਾ ਹੜਤਾਲੀ ਮੁਲਾਜ਼ਮਾਂ ਉੱਤੇ ਐਸਮਾ ਲਾਗੂ ਕਰਨ ਦੀ ਕੀਤੀ ਸਖ਼ਤ ਨਿਖੇਧੀ ਅਤੇ ਫੈਸਲਾ ਵਾਪਸ ਲੈਣ ਦੀ ਕੀਤੀ ਮੰਗ 

ਚੰਡੀਗੜ੍ਹ 31 ਅਗਸਤ (ਗੁਰਕਿਰਤ ਜਗਰਾਓ /ਮਨਜਿੰਦਰ ਗਿੱਲ )ਭਾਰਤੀ ਸੰਵਿਧਾਨ ਦੁਆਰਾ ਦਿੱਤੇ ਗਏ ਸ਼ਾਂਤਮਈ ਪ੍ਰਦਰਸ਼ਨ ਦੇ ਹੱਕ ਨੂੰ ਕੁਚਲਣ ਲਈ ਮਾਨ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਉੱਤੇ ਕਾਲਾ ਕਾਨੂੰਨ ਐਸਮਾ ਲਾਉਣ ਦੀ ਭਾਰਤੀ ਕਿਸਾਨ ਯ…

ਐਸਮਾ ਲਾ ਕੇ ਭਗਵੰਤ ਮਾਨ ਹਕੂਮਤ ਸਿਆਸੀ ਖੁਦਕਸ਼ੀ ਦੇ ਰਾਹ ਤੁਰੀ

ਜਗਰਾਓਂ ,31 ਅਗਸਤ (ਗੁਰਕਿਰਤ ਜਗਰਾਓ /ਮਨਜਿੰਦਰ ਗਿੱਲ) ਪੰਜਾਬ ਦੀ ਆਮ ਆਦਮੀ ਪਾਰਟੀ ਦੀ ਹਕੂਮਤ ਨੇ ਪੰਜਾਬ 'ਚ ਜਰੂਰੀ ਸੇਵਾਵਾਂ ਮੇਨਟੀਨੈਸ ਐਕਟ (ਐਸਮਾ )ਲਾਗੂ ਕਰਕੇ ਆਪਣੀ ਸਿਆਸੀ ਖੁਦਕਸ਼ੀ ਦਾ ਰਾਹ ਚੁਣ ਲਿਆ ਹੈ। ਸੱਤਾ ਹਾਸਲ ਕਰਨ ਤੋਂ …

ਖੇਡਾਂ ਵਤਨ ਪੰਜਾਬ ਦੀਆਂ 2023 : ਬਲਾਕ ਸ਼ਹਿਣਾ ਦੇ ਮੁਕਾਬਲੇ ਸ਼ੁਰੂ, ਖਿਡਾਰੀਆਂ ਨੇ ਉਤਸ਼ਾਹ ਨਾਲ ਲਿਆ ਭਾਗ

 ਵਿਧਾਇਕ ਉੱਗੋਕੇ ਨੇ ਕੀਤੀ ਖਿਡਾਰੀਆਂ ਦੀ ਹੌਸਲਾ ਅਫਜ਼ਾਈ  ਪਬਲਿਕ ਸਟੇਡੀਅਮ ਭਦੌੜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਦੌੜ ਵਿਚ ਚੱਲ ਰਹੇ ਹਨ ਮੁਕਾਬਲੇ  ਖੋ ਖੋ ਵਿੱਚ ਅੰਡਰ 14 ਲੜਕੀਆਂ ਵਿੱਚ ਚੀਮਾ ਜੋਧਪੁਰ ਸਕੂਲ …

ਪਟਵਾਰੀਆਂ ਅਤੇ ਕਾਨੂੰਗੋਆਂ ਵਲੋਂ ਪਹਿਲੀ ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਫੈਸਲਾ 

ਲੁਧਿਆਣਾ, 29 ਅਗਸਤ (ਟੀ. ਕੇ.) ਸੂਬੇ ਦੇ ਮਾਲ ਵਿਭਾਗ ਤਾਇਨਾਤ ਪਟਵਾਰੀਆਂ ਅਤੇ ਕਾਨੂੰਗੋਆਂ ਵਲੋਂ ਵੱਖ ਵੱਖ ਮੰਗਾਂ ਨੂੰ ਲੈ ਕੇ ਰੋਸ ਵਜੋਂ ਹੜਤਾਲ 'ਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਸੂ…

ਕੌਮਾਂਤਰੀ ਖੇਡ ਦਿਵਸ ਮੌਕੇ ਵਿਧਾਇਕ ਛੀਨਾ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟ ਸਪੁਰਦ ਕੀਤੀ

ਯੂਥ ਕਲੱਬ ਵਲੋਂ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ  ਕਿਹਾ! ਨਸ਼ਿਆਂ ਨੂੰ ਹਰਾਉਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ ਲੁਧਿਆਣਾ, 29 ਅਗਸਤ (ਟੀ. ਕੇ. ) - ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵਲੋਂ ਅੱਜ ਅੰਤਰਰਾਸ਼ਟਰੀ …

ਪੀ.ਏ.ਯੂ. ਦੇ ਬਿਜ਼ਨਸ ਮੈਨੇਜਮੈਂਟ ਦੇ ਵਿਦਿਆਰਥੀਆਂ ਦੀ ਪਲੇਸਮੈਂਟ ਹੋਈ

ਲੁਧਿਆਣਾ 29 ਅਗਸਤ, (ਟੀ ਕੇ)  ਪੀ.ਏ.ਯੂ. ਦੇ ਬਿਜ਼ਨਸ ਸਟੱਡੀਜ਼ ਸਕੂਲ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਵਪਾਰਕ ਕੰਪਨੀਆਂ ਵੱਲੋਂ ਵੱਡੀਆਂ ਤਨਖਾਹਾਂ ਸਹਿਤ ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਹੈ | ਕਈ ਵਪਾਰਕ ਫਰਮਾਂ ਜਿਵੇਂ ਕਿ ਰਿਲਾਂਇਸ ਰਿਟੇਲ…

ਵਾਤਾਵਰਨ ਦੀ ਸ਼ੁੱਧਤਾ ਲਈ ਮਾਨਵ ਸਹਾਰਾ ਕਲੱਬ ਫੂਲ ਟਾਊਨ ਦੀਆਂ ਸਰਗਰਮੀਆਂ ਲਗਾਤਾਰ ਜਾਰੀ

ਮਾਨਵਤਾ ਦੀਆਂ ਸੇਵਾਵਾਂ ਦੇ ਨਾਲ-ਨਾਲ ਹੁਣ ਤੱਕ ਲਗਾਏ 1600 ਬੂਟੇ ਤਲਵੰਡੀ ਸਾਬੋ, 27 ਅਗਸਤ (ਗੁਰਜੰਟ ਸਿੰਘ ਨਥੇਹਾ)- ਗਿਆਨੀ ਗੁਰਜੰਟ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਐਡਵੋਕੇਟ ਹਰਬੰਸ ਸਿੰਘ ਬੁੱਗਰ ਜੀ ਦੇ ਸਤਿਕਾ…

ਫਾਸ਼ੀਵਾਦੀ ਏਜੰਡੇ ਨੂੰ ਭਾਂਜ ਦੇਣ ਲਈ ਲੋਕ ਚੇਤਨਾ ਰਾਹੀਂ ਭਰਾਤਰੀ ਸਾਂਝ ਬਰਕਰਾਰ ਰੱਖਣ ਦਾ ਹੋਕਾ ਦੇਣ ਦਾ ਅਹਿਦ

ਲੁਧਿਆਣਾ , 27 ਅਗਸਤ (  ਟੀ. ਕੇ.  ) ਆਰ. ਐਸ. ਐਸ. ਦੇ ਇਸ਼ਾਰੇ 'ਤੇ ਦੇਸ਼ ਵਿੱਚ ਮਨੁੱਖਤਾ ਨੂੰ ਧਰਮਾਂ, ਜਾਤਾਂ , ਫ਼ਿਰਕਿਆਂ , ਇਲਾਕਿਆਂ ਵਿੱਚ ਵੰਡਕੇ ਇੱਕ ਦੂਜੇ ਖਿਲਾਫ ਨਫ਼ਰਤ ਫੈਲਾਉਣ ਦੀ ਸਿਆਸਤ ਨੂੰ ਭਾਂਜ ਦੇਣ ਲਈ ਅੱਜ ਇਨਸਾਨੀਅ…

ਔਰਤ ਕਰਮਚਾਰੀ ਨਾਲ ਹੋਈ ਬਦਸਲੂਕੀ ਦਾ ਮਾਮਲਾ

ਅਧਿਕਾਰੀਆਂ ਦੀ ਢਿੱਲੀ ਕਾਰਗੁਜ਼ਾਰੀ ਤੇ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ਵਿੱਚ ਦੇਰੀ ਵਿਰੁੱਧ ਰੋਸ ਪ੍ਰਦਰਸ਼ਨ  ਲੁਧਿਆਣਾ, 27 ਅਗਸਤ (ਟੀ. ਕੇ.) ਉੱਘੇ ਸਮਾਜ ਸੇਵਕ ਅਤੇ ਇਨਸਾਫ ਪਸੰਦ ਆਗੂ ਡਾ. ਅਰੁਣ ਮਿੱਤਰਾ ਨੇ ਦੱਸਿਆ ਕਿ 10 ਜੁਲਾਈ ਨੂ…