ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸੁਸ਼ੋਭਿਤ ਹੋਣ ਵਾਲੀ ਢਾਈ ਕੁਇੰਟਲ ਦੀ ਪਾਲਕੀ ਤਰਨ ਤਾਰਨ ਤੋਂ ਗੁ. ਨਾਨਕ ਪਿਆਓ ਭੇਜੀ
ਤਰਨ ਤਾਰਨ,ਅਕਤੂਬਰ 2019- ( ਇਕਬਾਲ ਸਿੰਘ ਰਸੂਲਪੁਰ/ ਮਨਜਿੰਦਰ ਗਿੱਲ )- ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜੋ ਸੋਨੇ ਦੀ ਪਾਲਕੀ ਸੁਸ਼ੋਭਿਤ ਹੋਣੀ ਹੈ ਉਹ ਢ…