ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ- ਦਲ ਖ਼ਾਲਸਾ
ਜਗਰਾਓਂ/ਪੰਜਾਬ-ਅਕਤੂਬਰ 2019-(ਜਨ ਸ਼ਕਤੀ ਨਿਊਜ)- ਦਲ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਪਾਕਿਸਤਾਨ ਵੱਲੋਂ ਲਾਈ ਗਈ 20 ਡਾਲਰ ਦੀ ਫ਼ੀਸ ਦਾ ਭੁਗਤਾਨ ਕਰਨ ਲਈ ਅੱਗੇ ਆਉਣ ਤਾਂ ਜੋ ਫ਼ੀਸ ਤਾਰਨ…