ਸਿੱਖਾਂ ਦੀ ਵੱਖਰੀ ਗਿਣਤੀ ਵਾਲੇ ਖ਼ਾਨੇ ਨੂੰ ਲੈ ਕੇ ਬਰਤਾਨੀਆਂ ਸਰਕਾਰ ਖ਼ਿਲਾਫ਼ ਰਾਇਲ ਅਦਾਲਤ 'ਚ ਕੇਸ ਸ਼ੁਰੂ
ਲੰਡਨ,ਨਵੰਬਰ 2019-(ਗਿਆਨੀ ਰਵਿਦਾਰਪਾਲ ਸਿੰਘ)- 2021 ਦੀ ਜਨਗਣਨਾ ਵਿਚ ਸਿੱਖਾਂ ਦੀ ਵੱਖਰੀ ਗਿਣਤੀ ਵਾਲੇ ਖ਼ਾਨੇ ਨੂੰ ਲਾਜ਼ਮੀ ਕਰਨ ਦੀ ਮੰਗ ਨੂੰ ਠੁਕਰਾਉਣ ਤੋਂ ਬਾਅਦ ਸਿੱਖ ਫੈਡਰੇਸ਼ਨ ਯੂ. ਕੇ. ਵਲੋਂ ਬਰਤਾਨੀਆ ਸਰਕਾਰ ਵਿਰੁੱਧ ਹ…