ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਕਿੱਤਾ ਮੁਖੀ ਕੋਰਸਾਂ ਦੀ ਸ਼ੁਰੂਆਤ
ਲੁਧਿਆਣਾ, ਨਵੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇੇ ਵਿੱਚ ਚਲ ਰਹੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਨੂੰ ਤ…