ਹਲਕਾ ਵਿਧਾਇਕ ਸਰਵਜੀੌਤ ਕੌਰ ਮਾਣੰੂਕੇ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਦਾ ਨਿਰੀਖਣ ਕੀਤਾ,ਸਰਕਾਰ 550 ਸਾਲਾਂ ਪ੍ਰਕਾਸ਼ ਪੁਰਬ ਮੌਕੇ ਸਕੂਲਾਂ 'ਚ ਗੁਰੂ ਨਾਨਕ ਸਾਹਿਬ ਦੀ ਪਵਿੱਤਰ ਬਾਣੀ 'ਜਪੁਜੀ ਸਾਹਿਬ"ਲਾਗੂ ਕਰੇ:ਵਿਧਾਇਕ ਮਾਣੰੂਕੇ
ਜਗਰਾਉਂ/ਲੁਧਿਆਣਾ, ਨਵੰਬਰ 2019-(ਜਸਮੇਲ ਗਾਲਿਬ )- ਹਲਕਾ ਜਗਰਾਉਂ ਦੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਅੱਜ ਹਲਕੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਦਿਆ ਬੱਚਿਆਂ ਨਾਲ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵਿਚਾਰਾਂ ਦੀ ਸ…