ਬਾਰਸ਼ ਹੋਣ ਅਤੇ ਖ਼ਰਾਬ ਮੌਸਮ ਦੇ ਬਾਵਜੂਦ ਲੱਖਾਂ ਸ਼ਰਧਾਲੂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਪੁੱਜੇ
ਮੌਸਮ ਦੀ ਖ਼ਰਾਬੀ ਦੇ ਬਾਵਜੂਦ ਸ਼ਰਧਾਲੂਆਂ ਦੀ ਆਮਦ ’ਚ ਕੋਈ ਕਮੀ ਨਹੀਂ-ਮੈਨੇਜਰ ਬਲਦੇਵ ਸਿੰਘ ਸ੍ਰੀ ਮੁਕਤਸਰ ਸਾਹਿਬ,ਜਨਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ ਮਨਜਿੰਦਰ ਗਿੱਲ )- ਦੋ ਦਿਨਾਂ ਦੌਰਾਨ ਮੁਕਤਸਰ ’ਚ …