bhatinda

ਇੰਸਪੈਕਟਰ ਬਲਵਿੰਦਰ ਕੌਰ ਨੇ ਥਾਣਾ ਮਹਿਲ ਕਲਾਂ ਦੇ ਨਵੇਂ ਮੁੱਖ ਅਫ਼ਸਰ ਵਜੋਂ ਚਾਰਜ ਸੰਭਾਲਿਆ

ਮਹਿਲ ਕਲਾਂ ,ਜਨਵਰੀ 2020-(ਗੁਰਸੇਵਕ ਸਿੰਘ ਸੋਹੀ)- ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਦੇ ਹੁਕਮਾਂ ਅਨੁਸਾਰ ਡੀਐੱਸਪੀ  ਮੈਡਮ ਪ੍ਰੱਗਿਆ ਜੈਨ ਦੀ ਅਗਵਾਈ ਹੇਠ ਮਹਿਲ ਕਲਾਂ ਦੇ ਨਵੇਂ ਆਏ ਇੰਸਪੈਕਟਰ ਬਲਵਿੰਦਰ ਕੌਰ ਨੇ ਬਤੌਰ ਥਾਣਾ ਇੰ…

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋ 8 ਜਨਵਰੀ ਦੇ ਭਾਰਤ ਬੰਦ ਦੇ ਸੱਦੇ ਲਈ ਤਿਆਰੀ ਸਬੰਧੀ ਮੀਟਿੰਗ ਹੋਈ

ਮਹਿਲ ਕਲਾਂ/ਜਨਵਰੀ 2020-(ਗੁਰਸੇਵਕ ਸਿੰਘ ਸੋਹੀ)-  ਭਾਰਤੀ ਯੂਨੀਅਨ ਡਕੌਂਦਾ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ  ਪ੍ਰਧਾਨ  ਦਰਸ਼ਨ ਸਿੰਘ ਉਗੋਕੇ ਦੀ ਪ੍ਰਧਾਨਗੀ ਹੇਠ  ਪਿੰਡ ਧਨੇਰ ਵਿਖੇ ਕੀਤੀ ਗਈ । ਮੀਟਿੰਗ ਵਿਚ ਸੀਨੀਅਰ ਮੀਤ…

ਵੱਧ ਤੋਂ ਵੱਧ ਲੋਕਾਂ ਨੂੰ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਜੋੜਨ ਲਈ ਹੰਭਲਾ ਮਾਰਨ ਬੈਂਕਾਂ-ਦੀਪਤੀ ਉੱਪਲ

ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਬੈਂਕਾਂ ਦੀ ਕਾਰਗੁਜ਼ਾਰੀ ਦੀ ਕੀਤੀ ਸਮੀਖਿਆ ਕਪੂਰਥਲਾ,  ਜਨਵਰੀ 2020 -(ਹਰਜੀਤ ਸਿੰਘ ਵਿਰਕ)-   ਜ਼ਿਲਾ ਬੈਂਕ ਸਲਾਹਕਾਰ ਕਮੇਟੀ ਦੀ ਤਿਮਾਹੀ ਮੀਟਿੰਗ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ…

5 ਜਨਵਰੀ 2020-- ਐਤਵਾਰ ਦੇ ਅਖਬਾਰਾਂ ਦੀਆਂ ਸੁਰਖੀਆਂ- Video

ਜਗਰਾਓਂ/ਲੁਧਿਆਣਾ, ਅਖ਼ਬਾਰਾਂ ਦੀਆਂ ਸੁਰਖੀਆਂ ਪ੍ਰੋਗਰਾਮ ਲੈਕੇ ਜਰਨਲਿਸਟ ਇਕਬਾਲ ਸਿੰਘ ਰਸੂਲਪੁਰ ਅਤੇ ਡਾ ਬਲਦੇਵ ਸਿੰਘ ਚਲੰਤ ਮਾਮਲਿਆਂ ਦੇ ਮਾਹਰ ਸਾਬਕਾ ਡਾਰਿਕਟਰ ਸਿਖਿਆ ਵਿਭਾਗ ਪੰਜਾਬ ਸਰਕਾਰ ਹਾਜਰ ਹਨ ਆਓ ਸੁਣੀਏ ਗੱਲਬਾਤ ਕਰੋ ਲਿੰਕ ਤ…

ਭਾਰਤ, ਜਮਹੂਰੀ ਮੁਲਕ ਨਾ ਕਿ ਪਾਕਿਸਤਾਨ, ਨਾਗਰਿਕਤਾ ਕਾਨੂੰਨ ਦਾ ਕਰਾਂਗੇ ਸ਼ਾਂਤਮਈ ਵਿਰੋਧ- ਬਿੰਦਰਾ

ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੇ ਲੱਚਰ ਤੇ ਭੜਕਾਊ ਗਾਣੇ ਗਾਉਣ ਵਾਲਿਆਂ ਨੂੰ ਦਿੱਤੀ ਚੇਤਾਵਨੀ ਲੁਧਿਆਣਾ, ਜਨਵਰੀ 2020-(ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ''ਭਾਰਤ ਵਿੱਚ ਪਾਕਿਸਤਾਨ ਵਰਗੀਆਂ ਸੌੜੀਆਂ ਚਾਲਾਂ …

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੇ ਹੋਏ ਹਮਲੇ ਦੀ ਵੀ ਕੀਤੀ ਨਿੰਦਾ

ਲੁਧਿਆਣਾ, ਜਨਵਰੀ 2020-( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਬਹੁਜਨ ਸਮਾਜ ਪਾਰਟੀ ਜ਼ਿਲਾ ਲੁਧਿਆਣਾ ਵਲੋਂ ਯੂ.ਪੀ ਦੇ ਪੀਲੀਭੀਤ 'ਚ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਤੇ ਕੱਢੇ ਗਏ ਨਗਰ ਕੀਰਤਨ ਦੌਰਾਨ ਸ…

ਭਰੂਣ ਹੱਤਿਆ ਕਰਨ ਵਾਲਿਆਂ ਖਿਲਾਫ ਹੋਵੇ ਕਤਲ ਦਾ ਪਰਚਾ ਦਰਜ-ਬਾਵਾ,ਦਾਖਾ

11 ਜਨਵਰੀ ਨੂੰ ਧੀਆਂ ਦੇ 26 ਵੇਂ ਲੋਹੜੀ ਮੇਲੇ ਤੇ ਜਗਰਾਉਂ ਤੋਂ ਜਾਵੇਗਾ ਕਾਫਲਾ ਜਗਰਾਓਂ/ਲੁਧਿਆਣਾ, ਜਨਵਰੀ 2020- (ਮਨਜਿੰਦਰ ਗਿੱਲ )- ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ 11 ਜਨਵਰੀ ਨੂੰ ਪੰਜ…

ਐਮ. ਪੀ. ਤਨਮਨਜੀਤ ਸਿੰਘ ਢੇਸੀ ਵਲੋਂ ਧੰਨਵਾਦ ਸਮਾਗਮ

ਲੰਡਨ, ਜਨਵਰੀ 2020-(ਗਿਆਨੀ ਰਵਿਦਾਰਪਾਲ ਸਿੰਘ)-  ਐਮ. ਪੀ. ਤਨਮਨਜੀਤ ਸਿੰਘ ਢੇਸੀ ਵਲੋਂ ਅੱਜ ਸਲੋਹ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ, ਜਿਸ 'ਚ ਸਲੋਹ ਤੋਂ ਇਲਾਵਾ ਸਾਊਥਾਲ, ਹੇਜ਼, ਗ੍ਰੇਵਜ਼ੈਂਡ, ਹੰਸ…

ਆਦਰਸ਼ ਸਮਾਜ ਦਾ ਮੂਲ ਮੰਤਰ-ਗੋਬਿੰਦਰ ਸਿੰਘ ‘ਬਰੜ੍ਹਵਾਲ’

ਆਦਰਸ਼ ਸਮਾਜ ਦਾ ਮੂਲ ਮੰਤਰ ਸਾਡੇ ਮੌਜੂਦਾ ਸਮਾਜ ਨੂੰ ਫਰੋਲਿਆ ਜਾਵੇ ਤਾਂ ਅਨੇਕਾਂ ਹੀ ਸਮੱਸਿਆਵਾਂ ਸਾਡੇ ਸਾਹਮਣੇ ਮੂੰਹ ਅੱਡ ਕੇ ਖਲੋਈਆਂ ਮਿਲਣਗੀਆਂ ਤੇ ਅਸੀਂ ਉਹਨਾਂ ਸਮੱਸਿਆਵਾਂ ਲਈ ਜ਼ਿੰਮੇਵਾਰ ਸਿੱਧੇ ਤੌਰ ਤੇ ਦੂਜਿਆਂ ਅਤੇ ਵਿਵਸਥਾ ਨ…

ਨਨਕਾਣਾ ਸਾਹਿਬ 'ਚ ਮੁਸਲਿਮ ਆਗੂਆਂ ਦੇ ਵਫ਼ਦ ਨੇ ਸਿੱਖਾਂ ਨਾਲ ਕੀਤੀ ਮੁਲਾਕਾਤ, ਘਟਨਾ ਦੀ ਕੀਤੀ ਨਿਖੇਧੀ

ਸ੍ਰੀ ਨਨਕਾਣਾ ਸਾਹਿਬ,ਜਨਵਰੀ 2020-(ਏਜੰਸੀ)    ਬੀਤੇ ਕੱਲ੍ਹ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਹੋਈ ਪੱਥਰਬਾਜ਼ੀ ਦਾ ਮਸਲਾ ਪੂਰੇ ਸਿੱਖ ਜਗਤ ਸਮੇਤ ਭਾਰਤ ਵਿਚ ਭੜਕ ਗਿਆ ਹੈ। ਅੱਜ ਇਕ ਮੁਸਲਿਮ ਲੀਡਰਾਂ ਦਾ ਇਕ ਵਫ਼ਦ ਸ੍ਰ…

Subscribe to bhatinda