ਪਿੰਡ ਗਾਲਿਬ ਕਲਾਂ ਦੀ ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ ਸਰਬਸੰਮਤੀ ਨਾਲ ਹੋਈ
ਜਗਰਾਓਂ/ਲੁਧਿਆਣਾ, ਫਰਵਰੀ 2020- (ਜਸਮੇਲ ਗਾਲਿਬ,ਗੁਰਦੇਵ ਗਾਲਿਬ)- ਲਾਗਲੇ ਪਿੰਡ ਗਾਲਿਬ ਕਲਾਂ ਦੀ ਬੁਹਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੇ ਅਹੁਦੇਦਾਰਾਂ ਦੀ ਅੱਜ ਸਰਬਸੰਮਤੀ ਨਾਲ ਹੋਈ ਚੋਣ ਦੌਰਾਨ ਰਣਜੀਤ ਸਿੰਘ ਨੂੰ ਸਭਾ ਦਾ ਪ੍ਰਧਾ…